ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ - अखण्ड भारत दर्पण (ABD) न्यूज़

अखण्ड भारत दर्पण (ABD)  न्यूज़

ABD News पर पढ़ें राष्ट्रीय, अंतर्राष्ट्रीय, प्रदेश और स्थानीय समाचार। राजनीति, शिक्षा, खेल और ताज़ा खबरें।


Breaking News

    Monday, April 8, 2024

    ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ


     

    ਅਖੰਡ ਭਾਰਤ ਦਰਪਨ (ABD) ਨਿਊਜ਼ - ਵਿਧਾਨ ਸਭਾ ਹਲਕਾ ਫਿਲੌਰ ਤੋ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਆਪਣਾ ਅਸਤੀਫ਼ਾ CLP ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।

    No comments:

    Post a Comment